ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 18 ਸਾਲਾ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਬੰਡਾਲਾ ਨੂੰ ਉਸ ਦੇ ਵਿਲੱਖਣ ਰਿਕਾਰਡ ਲਈ ਸਨਮਾਨਿਤ ਕੀਤਾ। ਗੁਰਸ਼ਰਨ ਨੇ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਲਿਖ ਕੇ ਇੰਡੀਆ ਬੁੱਕ ਆਫ਼ ਰਿਕਾਰਡਸ ਵਿੱਚ ਨਾਂ ਦਰਜ ਕਰਵਾਇਆ ਹੈ ਅਤੇ