ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਨੂੰ ਅਦਾਲਤ ਤੋਂ ਵੱਡਾ ਝਟਕਾ, ਜਾਣਾ ਪਵੇਗਾ ਹਾਈਕੋਰਟ
ਬਿਉਰੋ ਰਿਪੋਰਟ – ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਨੂੰ ਮੋਹਾਲੀ ਅਦਾਲਤ ਨੇ ਝਟਕਾ ਦਿੰਦੇ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਚ ਦਾਇਰ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਗੁਰਸ਼ੇਰ ਸਿੰਘ ਸੰਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਸੰਧੂ ਨੂੰ ਹੁਣ ਜੇਲ੍ਹ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ