Delhi ’ਚ ਗੁਰਸਿੱਖ ਸਰਪੰਚ ਨੂੰ ਪੰਜ ਕਕਾਰਾਂ ਕਾਰਨ ਸੁਰੱਖਿਆ ਗਾਰਡਾਂ ਨੇ ਰੋਕਿਆ
ਨਾਭਾ ਬਲਾਕ ਦੇ ਪਿੰਡ ਕਲਸਾਣਾ ਦੀ ਪੰਚਾਇਤ ਨੂੰ 15 ਅਗਸਤ 2025 ਨੂੰ ਸਵੱਛ ਭਾਰਤ ਅਭਿਆਨ ਅਧੀਨ ਸਫਾਈ ਲਈ ਨਵੀਂ ਦਿੱਲੀ ਵਿੱਚ ਜਲ ਸ਼ਕਤੀ ਮੰਤਰੀ ਵੀ. ਸਮਾਣਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਗੁਰਧਿਆਨ ਸਿੰਘ ਨੂੰ ਸਨਮਾਨ ਮਿਲਿਆ। ਪਰ ਉਸੇ ਦਿਨ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣ ਵਾਲੇ ਸਨ,