ਗੁਰੂ ਦੇ ਬਖਸ਼ੇ ਸਸ਼ਤਰ ਪਾਉਣੇ ਪੈਣਗੇ, ਜੇ ਯੂਪੀ ਵਰਗੀਆਂ ਘਟਨਾਵਾਂ ਤੋਂ ਬਚਣਾ ਹੈ : ਕੁਹਾੜਕਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਤੇਜ ਸਿੰਘ ਕੁਹਾੜਕਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਯੂਪੀ ਵਿੱਚ ਕੁੱਝ ਲੋਕਾਂ ਵੱਲੋਂ ਸਿੰਘਾਂ ਨੂੰ ਕੇਸਾਂ ਤੋਂ ਫੜ੍ਹ ਕੇ ਕੁੱਟਿਆ ਜਾ ਰਿਹਾ ਹੈ।ਉਥੇ ਪੁਲਿਸ ਵੀ ਮੌਜੂਦ ਹੈ, ਪਰ ਪੁਲਿਸ ਉਨ੍ਹਾਂ ਨੂੰ ਰੋਕ