Punjab

VC ਤੋਂ ਬਿਨਾਂ ਚੱਲ ਰਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ! ਵਿਰੋਧੀ ਧਿਰ ਨੇ ਘੇਰੀ ਮਾਨ ਸਰਕਾਰ

ਬਿਉਰੋ ਰਿਪੋਰਟ: ਪੰਜਾਬ ਦੀ ਪ੍ਰਮੁੱਖ ਵਿਦਿਅਕ ਸੰਸਥਾ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਆਪਣੇ 55 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਾਈਸ ਚਾਂਸਲਰ (VC) ਦੇ ਅਹੁਦੇ ਤੋਂ ਬਿਨਾਂ ਚੱਲ ਰਹੀ ਹੈ। ਵਿਰੋਧੀ ਧਿਰ ਨੇ ਇਸ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਮੁੱਦੇ ’ਤੇ ਸਖ਼ਤ ਸਟੈਂਡ

Read More
India Punjab

ਹੁਣ ਪੰਜਾਬੀ ਵਿੱਚ ਹੋਵੇਗੀ ਇੰਜਨੀਅਰਿੰਗ, ਇਸ ਯੂਨੀਵਰਸਿਟੀ ਨੇ ਕੀਤਾ ਵੱਡਾ ਉਪਰਾਲਾ

ਅੰਮ੍ਰਿਤਸਰ: ਪੰਜਾਬ ਦੇ ਨੌਜਵਾਨ ਹੁਣ ਮਾਂ-ਬੋਲੀ ਪੰਜਾਬੀ ਵਿੱਚ ਹੀ ਇੰਜੀਨੀਅਰਿੰਗ ਗੀ ਪੜ੍ਹਾਈ ਕਰ ਸਕਣਗੇ। ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਗਿਆਨ ਅਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ, ਨਵੀਂ ਦਿੱਲੀ ਦੇ ਸਹਿਯੋਗ ਨਾਲ ਇੰਜੀਨੀਅਰਿੰਗ ਵਿਸ਼ਿਆਂ ਦੇ ਤਕਨੀਕੀ ਸ਼ਬਦਾਂ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਹੈ, ਤਾਂ ਜੋ ਅੰਗਰੇਜ਼ੀ ਦੇ ਨਾਲ-ਨਾਲ ਵਿਦਿਆਰਥੀ ਇਨ੍ਹਾਂ ਦੇ ਪੰਜਾਬੀ ਵਿੱਚ ਵੀ ਅਰਥ ਸਮਝ

Read More
Punjab

ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚੋਂ ਮਿਲਿਆ ਪਿੰਜਰ, ਸ਼ਮਸ਼ਾਨ ਤੇ ਨੇੜਲੇ ਇਲਾਕਿਆਂ ਦੀ ਹੋ ਰਹੀ ਜਾਂਚ

ਅੰਮ੍ਰਿਤਸਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ। ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਵਿੱਚ ਮਨੁੱਖੀ ਪਿੰਜਰ ਪਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਵੇਰਵਿਆਂ ਮੁਤਾਬਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਮਤੀਰਥ ਰੋਡ ਬਾਈਪਾਸ ਨੇੜੇ ਯੂਆਈਟੀ ਵਿਭਾਗ ਦੇ ਨੇੜੇ ਕ੍ਰਿਕਟ ਗਰਾਊਂਡ ਵਿੱਚ ਮਨੁੱਖੀ ਪਿੰਜਰ ਪਏ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਖ਼ਬਰ ਨਾਲ ਨੇੜਲੇ

Read More
India Punjab

GNDU ਨੇ 25ਵੀਂ ਵਾਰ ਜਿੱਤੀ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ…

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ’ ਰਿਕਾਰਡ 25ਵੀਂ ਵਾਰ ਪ੍ਰਾਪਤ ਕੀਤੀ ਤੇ ਮਾਕਾ ਟਰਾਫੀ ਦਾ ਨਵਾਂ ਰਿਕਾਰਡ ਵੀ ਬਣਿਆ।

Read More