Punjab Religion

1 ਮਈ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ “ਗੁਰੂ ਨਾਨਕ ਜਹਾਜ਼” ਰਾਹੀਂ ਇਤਿਹਾਸ ਰਚਣ ਜਾ ਰਹੇ ਤਰਸੇਮ ਜੱਸੜ

ਇਤਿਹਾਸਕ ਕੋਮਾਗਾਟਾ ਮਾਰੂ ਘਟਨਾ ‘ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ “ਗੁਰੂ ਨਾਨਕ ਜਹਾਜ਼” 1 ਮਈ 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ ਨਾ ਸਿਰਫ਼ ਆਪਣੀ ਸ਼ਕਤੀਸ਼ਾਲੀ ਕਹਾਣੀ ਲਈ ਚਰਚਾ ਵਿਚ ਹੈ, ਸਗੋਂ ਆਪਣੀ ਅੰਤਰਰਾਸ਼ਟਰੀ ਕਲਾਕਾਰ ਟੀਮ ਕਰਕੇ ਵੀ ਲੋਕਾਂ ਦਾ ਧਿਆਨ ਖਿੱਚ ਰਹੀ ਹੈ। ਪਹਿਲੀ ਵਾਰ ਐਡਵਰਡ ਸੋਨਨਬਲਿਕ ਅਤੇ ਮਾਰਕ ਬੈਨਿੰਗਟਨ, ਜੋ

Read More