ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ ’ਤੇ SGPC ਨੂੰ ਇਤਰਾਜ਼
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ ਕੌਮੀ ਸੰਸਥਾ ਤੋਂ ਵੱਖਰੇ