267 ਗਾਇਬ ਪਾਵਨ ਸਰੂਪਾਂ ਦਾ ਮਸਲਾ:- ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਤੋਂ ਵੀ ਹੋਵੇਗੀ ਪੁੱਛ ਪੜਤਾਲ
‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ਵਿੱਚੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ SGPC ਨੇ ਬਾਹਰੋਂ ਕਰਵਾਉਣ ਦਾ ਫੈਸਲਾ ਕੀਤਾ ਹੈ। 12 ਜੁਲਾਈ ਨੂੰ SGPC ਵੱਲੋਂ ਅੰਤ੍ਰਿਮ ਕਮੇਟੀ ਦੀ ਬੈਠਕ ਦੌਰਾਨ ਪਾਸ ਕੀਤਾ ਮਤਾ ਅਤੇ ਇੱਕ ਪੱਤਰ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ