ਅੰਮ੍ਰਿਤਸਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ! ਕੂੜੇ ਵਾਲੀ ਗੱਡੀ ਵਿੱਚੋਂ ਮਿਲੇ ਅੰਗ
ਬਿਉਰੋ ਰਿਪੋਰਟ: ਅੰਮ੍ਰਿਤਸਰ ਤੋਂ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਖ਼ਬਰ ਆ ਰਹੀ ਹੈ। ਇੱਥੇ ਰਣਜੀਤ ਐਵੇਨਿਊ ਵਿੱਚ ਕੂੜੇ ਵਾਲੀ ਗੱਡੀ ਵਿੱਚੋਂ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। ਸਿੱਖ ਜਥੇਬੰਦੀਆਂ ਨੇ ਇਨ੍ਹਾਂ ਦੀ ਬੇਅਦਬੀ ਮੰਨਦਿਆਂ ਥਾਣਾ ਰਣਜੀਤ ਐਵੇਨਿਊ ਵਿੱਚ ਰੋਸ ਜਤਾਉਂਦਿਆਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀ ਰੋਬਿਨ ਹੰਸ ਨੇ ਇਸ ਮਾਮਲੇ