ਪੰਜਾਬ ‘ਚ 1 ਮਾਰਚ ਤੋਂ ਬਦਲੇਗਾ ਮੌਸਮ: ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ;
ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ।