ਹੈਤੀ ‘ਚ ਪ੍ਰੈੱਸ ਕਾਨਫਰੰਸ ਦੌਰਾਨ ਚੱਲੀਆਂ ਗੋਲੀਆਂ, ਦੋ ਪੱਤਰਕਾਰਾਂ ਸਮੇਤ ਤਿੰਨ ਦੀ ਮੌਤ
ਕੈਰੇਬੀਅਨ ਦੇਸ਼ ਹੈਤੀ ਵਿੱਚ ਇੱਕ ਪ੍ਰਮੁੱਖ ਸਰਕਾਰੀ ਹਸਪਤਾਲ ਨੂੰ ਦੁਬਾਰਾ ਖੋਲ੍ਹਣ ਦਾ ਐਲਾਨ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਇੱਕ ਹਥਿਆਰਬੰਦ ਵਿਅਕਤੀ ਨੇ ਗੋਲੀਬਾਰੀ ਕੀਤੀ। ਹੈਤੀ ਦੀ ਰਾਜਧਾਨੀ ਪੋਰਟ-ਓ-ਪ੍ਰਿੰਸ ‘ਚ ਹੋਈ ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਕਈ ਹੋਰ ਜ਼ਖਮੀ ਵੀ ਹੋਏ ਹਨ। ਇਸ ਸਰਕਾਰੀ ਹਸਪਤਾਲ ‘ਤੇ ਜੁਲਾਈ ਤੋਂ ਪਹਿਲਾਂ ਹਿੰਸਕ