India

ਪ੍ਰਾਈਵੇਟ ਮੈਡੀਕਲ ਕਾਲਜ ਦੀਆਂ ਅੱਧੀਆਂ ਸੀਟਾਂ ‘ਤੇ ਲੱਗੇਗੀ ਸਰਕਾਰੀ ਕਾਲਜਾਂ ਜਿੰਨੀ ਫੀਸ- ਕੇਂਦਰ ਸਰਕਾਰ

‘ਦ ਖ਼ਾਲਸ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦੇਸ਼ ਦੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਅੱਧੀਆਂ ਸੀਟਾਂ ਉਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਫੀਸ ਲਈ ਜਾਵੇਗੀ। ਯੂਕਰੇਨ ਵਿਚ ਮਾਰੇ ਗਏ ਕਰਨਾਟਰ ਦੇ ਵਿਦਿਆਰਥੀ ਦੇ ਪਿਤਾ ਨੇ ਵੀ ਭਾਰਤ ਵਿਚ ਪ੍ਰਾਈਵੇਟ ਕਾਲਜਾਂ ਵਿਚ

Read More