ਇਜ਼ਰਾਈਲ-ਹਮਾਸ ਸ਼ਾਂਤੀ ਸਮਝੌਤਾ: ਗਾਜ਼ਾ ਯੁੱਧ ਦੇ ਪਹਿਲੇ ਪੜਾਅ ਦੀ ਸਹਿਮਤੀ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ
ਇਜ਼ਰਾਈਲ ਅਤੇ ਹਮਾਸ ਨੇ ਅਮਰੀਕਾ ਦੀ ਵਿਚੋਲਗੀ ਵਿੱਚ ਗਾਜ਼ਾ ਵਿੱਚ ਦੋ ਸਾਲਾਂ ਤੋਂ ਚੱਲ ਰਹੇ ਯੁੱਧ ਨੂੰ ਖਤਮ ਕਰਨ ਲਈ ਟਰੰਪ ਦੀ ਸ਼ਾਂਤੀ ਯੋਜਨਾ ਦੇ ਪਹਿਲੇ ਪੜਾਅ ‘ਤੇ ਸਹਿਮਤੀ ਜ਼ਾਹਰ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਟਰੂਥ ਸੋਸ਼ਲ ‘ਤੇ ਪੋਸਟ ਕਰਕੇ ਇਸਦਾ ਐਲਾਨ ਕੀਤਾ। ਉਨ੍ਹਾਂ ਨੇ ਲਿਖਿਆ ਕਿ ਇਹ ਇੱਕ ਮਹਾਨ ਦਿਨ