ਬੁਲੰਦਸ਼ਹਿਰ ਦੇ ਬਲਾਤਕਾਰੀ ਨੂੰ ਸਜ਼ਾ-ਏ-ਮੌਤ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਇੱਕ ਪਿੰਡ ਵਿੱਚ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਕੋਰਟ ਨੇ ਇਕ ਸਾਲ ਦੇ ਅੰਦਰ ਆਪਣਾ ਫੈਸਲਾ ਸੁਣਾਇਆ ਹੈ। ਅਗਸਤ 2020 ਵਿੱਚ 8 ਸਾਲ ਦੀ ਇਕ ਮਾਸੂਮ ਬੱਚੀ ਨਾਲ ਹੋਏ ਰੇਪ ਦੇ ਮਾਮਲੇ ਵਿੱਚ ਦੋਸ਼ੀ ਨੂੰ ਪਾਕਸੋ ਪ੍ਰਥਮ ਡਾਕਟਰ ਪੱਲਵੀ ਅਗਰਵਾਲ ਨੇ ਫਾਂਸੀ ਦੀ ਸਜ਼ਾ ਸੁਣਾਈ