ਹੰਸ ਰਾਜ ਹੰਸ ਨੂੰ ਭਾਰੀ ਸਦਮਾ, ਪਤਨੀ ਦਾ ਦਿਹਾਂਤ
ਬਿਉਰੋ ਰਿਪੋਰਟ – ਪੰਜਾਬ ਗਾਇਕ ਅਤੇ ਸਿਆਸਤਦਾਨ ਹੰਸ ਰਾਜ ਹੰਸ ਨੂੰ ਭਾਰੀ ਸਦਮਾ ਲੱਗਾ ਹੈ। ਉਨ੍ਹਾਂ ਦੀ ਪਤਨੀ ਰੇਸ਼ਮ ਕੌਰ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਜਾਣਕਾਰੀ ਮੁਤਾਬਕ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਅੱਜ 1 ਵਜੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਹ ਵੀ ਪੜ੍ਹੋ – ਲੁਧਿਆਣਾ ਵਿੱਚ ਮੁੱਖ ਮੰਤਰੀ