ਪੰਜ ਤੱਤਾਂ ’ਚ ਵਿਲੀਨ ਹੋਏ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ
ਲੰਘੇ ਕੱਲ੍ਹ ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਸੀ। ਅੱਜ ਪੱਜ ਤੱਤਾਂ ’ਚ ਵਿਲੀਨ ਹੋ ਗਏ। ਇਸ ਮੌਕੇ ਕਈ ਧਾਰਮਿਕ, ਰਾਜਨੀਤਕ ਤੇ ਸਮਾਜਿਕ ਆਗੂ ਹੰਸ ਪਰਿਵਾਰ ਨਾਲ ਦੁੱਖ ਸਾਂਝਾ ਕਰ ਲਈ ਪੁੱਜੇ ਹੋਏ ਸਨ। ਰੇਸ਼ਮ ਕਾਫ਼ੀ ਸਮੇਂ ਤੋਂ ਬਿਮਾਰ ਸੀ। ਰੇਸ਼ਮ ਦੀ ਉਮਰ ਲਗਭਗ 60 ਸਾਲ ਸੀ।