ਹਰਭਜਨ ਸਿੰਘ ਨੇ ਡੱਲੇਵਾਲ ਦੇ ਹੱਕ ‘ਚ ਚੁੱਕੀ ਆਵਾਜ਼
ਬਿਉਰੋ ਰਿਪੋਰਟ – ਪਿਛਲੇ 47 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ‘ਚ ਸਾਬਾਕ ਕ੍ਰਿਕਟ ਖਿਡਾਰੀ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਵਾਜ ਚੁੱਕੀ ਹੈ। ਹਰਭਜਨ ਸਿੰਘ ਨੇ ਐਕਸ ‘ਤੇ ਲਿਖਿਆ ਕਿ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ”ਮੈਂ ਉਹਨਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ