harbhajan singh eto

harbhajan singh eto

Punjab

ਹੁਣ ਬਿਜਲੀ ਚੋਰੀ ਕਰਨ ਵਾਲਿਆਂ ਦੀ ਖ਼ੈਰ ਨਹੀਂ! ਸਰਕਾਰ ਹੋਈ ਸਖ਼ਤ! ਮਹੀਨੇ ’ਚ 298 ਕੇਸ ਦਰਜ, 38 ਮੁਲਾਜ਼ਮ ਬਰਖ਼ਾਸਤ

ਬਿਉਰੋ ਰਿਪੋਰਟ: ਪੰਜਾਬ ਵਿੱਚ ਬਿਜਲੀ ਚੋਰੀ ਦੇ ਮਾਮਲਿਆਂ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਅਗਸਤ ਮਹੀਨੇ ਵਿੱਚ ਬਿਜਲੀ ਚੋਰੀ ਦੀਆਂ 296 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 38 ਮੁਲਾਜ਼ਮਾਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਬਰਖ਼ਾਸਤ ਕੀਤਾ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ

Read More
Punjab

ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ ਫੜੇ ਵੱਡੀ ਗਿਣਤੀ ‘ਚ ਮਾਮਲੇ! ਕੀਤੀ ਇਹ ਕਾਰਵਾਈ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਦੋ ਦਿਨਾਂ ਵਿੱਚ ਬਿਜਲੀ ਚੋਰੀ ਦੇ ਕਈ ਕੇਸ ਫੜੇ ਹਨ। ਪੀਐਸਪੀਸੀਐਲ ਵੱਲੋਂ ਦੋ ਦਿਨਾਂ ਵਿੱਚ ਕੁੱਲ 3349 ਕੇਸ ਫੜੇ ਹਨ। ਫੜੇ ਗਏ ਲੋਕਾਂ ਵਿਰੁੱਧ ਵਿਭਾਗ ਵੱਲੋਂ ਸਖਤ ਕਾਰਵਾਈ ਵੀ ਕੀਤੀ ਹੈ। ਵਿਭਾਗ ਵੱਲੋਂ 7.66 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਦੇ ਨਾਲ ਬਿਜਲੀ ਚੋਰਾਂ ਦੇ ਖਿਲਾਫ

Read More
Punjab

ਫਾਜਿਲਕਾ ਦੇ ਇਨ੍ਹਾਂ ਕਿਸਾਨਾਂ ਨੂੰ ਬਿਜਲੀ ਮੰਤਰੀ ਦਾ ਤੋਹਫਾ, ਰਾਤ ਦੀ ਬਜਾਏ ਦਿਨ ਵਿੱਚ ਕਰ ਸਕਣਗੇ ਕੰਮ

ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਕਿਹਾ ਕਿ ਭਾਰਤ- ਪਾਕਿਸਤਾਨ ਸਰਹੱਦ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿਨ ਵਿੱਚ ਹੀ ਬਿਜਲੀ ਦਿੱਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨਾਲ ਮੀਟਿੰਗ ਵੀ ਕੀਤੀ ਹੈ। ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਵਿਧਾਇਕ ਨੇ ਇਹ ਦਾਅਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਰਾਤ ਦੀ

Read More
Punjab

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ 7 ਸੋਲਰ ਰੁੱਖਾਂ ਵਾਲੇ ਪ੍ਰੋਜੈਕਟ ਦਾ ਉਦਘਾਟਨ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ‘ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ)ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਵਿਕਾਸ ਕਾਰਜ ਕੀਤ ਜਾ ਰਹੇ ਹਨ। ਸੱਤ ਸੋਲਰ ਦਰੱਖਤਾਂ ਵਿੱਚੋਂ, ਇੱਕ ਸੋਲਰ ਦਰੱਖਤ ਪੀ.ਐਸ.ਪੀ.ਸੀ.ਐਲ ਦੇ ਹੈੱਡ ਆਫਿਸ

Read More
Punjab

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰਾਜੈਕਟ ਦਾ ਦੌਰਾ

ਪਠਾਨਕੋਟ : ਪੰਜਾਬ ਵਿੱਚ ਕਣਕਾਂ ਦੀ ਵਾਢੀ ਤੋਂ ਬਾਅਦ ਹੁਣ ਅਗਲੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੀ ਤਿਆਰੀ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ  ਜ਼ਿਲ੍ਹਾ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰਾਜੈਕਟ ਦਾ ਦੌਰਾ ਕੀਤਾ ਹੈ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਰਣਜੀਤ ਸਾਗਰ ਡੈਮ

Read More
Punjab

ਰਜਿਸਟਰਡ ਵਟਸਐਪ ਨੰਬਰ ਰਾਹੀਂ ਸ਼ਿਕਾਇਤ ਦਰਜ ਕਰਵਾਉਣ ਲਈ ‘ਤੇ ਲਿਖ ਕੇ ਭੇਜਣਾ ਹੋਵੇਗਾ “No Supply” ,ਵਿਭਾਗ ਕਰੇਗਾ ਤੁਰੰਤ ਸਮੱਸਿਆ ਨੂੰ ਹਲ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਹੋਰ ਵੀ ਬਿਹਤਰ ਸਹੂਲਤਾਂ ਦੇਣ ਦੇ ਇਰਾਦੇ ਨਾਲ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਇੱਕ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਉਤੇ ਆਈ ਹਰ ਸ਼ਿਕਾਇਤ ਨੂੰ ਸੁਣਿਆ ਜਾਵੇਗਾ ਤੇ ਹੱਲ ਵਿਭਾਗ ਵੱਲੋਂ ਕੀਤਾ ਜਾਵੇਗਾ। ਜਾਰੀ ਕੀਤੀ ਗਈ ਇਸ ਸਹੂਲਤ ਨੂੰ ਵਰਤਣ ਲਈ ਖਪਤਕਾਰ ਨੂੰ ਪੀਐਸਪੀਸੀਐਲ

Read More