India Punjab

ਹਰਭਜਨ ਸਿੰਘ ਨਹੀਂ ਹੋ ਰਹੇ ਭਾਜਪਾ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ :- ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਕ੍ਰਿਕਟਰ ਹਰਭਜਨ ਸਿੰਘ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਚੱਲ ਰਹੀਆਂ ਸਨ। ਪਰ ਹੁਣ ਹਰਭਜਨ ਸਿੰਘ ਨੇ ਇਸ ਨੂੰ “ਝੂਠੀ ਖ਼ਬਰ (ਫੇਕ ਨਿਊਜ਼)” ਕਰਾਰ ਦਿੱਤਾ ਹੈ। ਹਰਭਜਨ ਸਿੰਘ ਦੇ ਨਾਲ-ਨਾਲ ਕ੍ਰਿਕਟਰ ਯੁਵਰਾਜ ਸਿੰਘ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਵੀ ਚਰਚਾ ਚੱਲ ਰਹੀ

Read More