India Punjab

ਅਨਮੋਲ ਗਗਨ ਮਾਨ ਤੇ ਹਰਭਜਨ ਸਿੰਘ ਗੁਜਰਾਤ ਚੋਣਾਂ ਲਈ ‘ਆਪ’ ਦੇ ਸਟਾਰ ਪ੍ਰਚਾਰਕ

ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਦਿਲਚਸਪ ਨਾਮ ਹਰਭਜਨ ਸਿੰਘ ਦਾ ਹੈ। ਹਰਭਜਨ ਸਿੰਘ ਇਸ ਵਾਰ ਆਮ ਆਦਮੀ ਪਾਰਟੀ ਲਈ ਵੋਟਾਂ ਮੰਗਦੇ ਨਜ਼ਰ ਆਉਣਗੇ। ਕ੍ਰਿਕਟਰ ਤੋਂ ਰਾਜ ਸਭਾ ਮੈਂਬਰ ਬਣੇ ਹਰਭਜਨ ਸਿੰਘ ਗੁਜਰਾਤ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ

Read More