Punjab

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਿੱਤੀ ਗਿੱਦੜਬਾਹਾ ਸੀਟ

ਗਿੱਦੜਬਾਹਾ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ‘ਆਪ’ ਦੀ ਜਿੱਤ ‘ਤੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਹੁਣ ਜੋ ਜਿੱਤ ਉਨ੍ਹਾਂ ਨੂੰ ਮਿਲੀ ਹੈ, ਉਹ ਇਕੱਲੇ ਦੀ ਨਹੀਂ ਸਗੋਂ ਸਾਰੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਵਰਕਰਾਂ ਦੀ ਮਿਹਨਤ ਸਦਕਾ ਹੀ ਇਹ ਸੰਭਵ ਹੋਇਆ ਹੈ। ਉਨ੍ਹਾਂ ਕਾਂਗਰਸ ਪਾਰਟੀ ਦੀ

Read More
Punjab

ਚੋਣ ਕਮਿਸ਼ਨ ਨੇ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਨੂੰ ਭੇਜਿਆ ਨੋਟਿਸ

ਗਿੱਦੜਬਾਹਾ : ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਕਾਂਗਰਸ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਜਦਕਿ ਭਾਜਪਾ ਉਮੀਦਵਾਰ ਮਨਪ੍ਰੀਤ ਅਤੇ ਕਾਂਗਰਸੀ ਆਗੂ ਅਰਮਿੰਦਰ ਸਿੰਘ ਰਾਜਾ

Read More
Punjab

ਅਕਾਲੀ ਦਲ ਛੱਡ ਚੁੱਕੇ ਡਿੰਪੀ ਢਿੱਲੋਂ ਅੱਜ AAP ਵਿੱਚ ਹੋਣਗੇ ਸ਼ਾਮਲ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਛੱਡ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜਨਗੇ। ਡਿੰਪੀ ਢਿੱਲੋਂ ਸੁਖਬੀਰ ਬਾਦਲ ਦੇ ਕਾਫੀ ਕਰੀਬ ਸਨ ਤੇ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਵੀ ਸਨ। ਉਹ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਖਿਲਾਫ ਅਕਾਲੀ ਦਲ ਦੀ ਤਰਫੋਂ ਦੋ ਵਾਰ ਚੋਣ ਵੀ ਲੜ ਚੁੱਕੇ ਹਨ। ਕੁਝ

Read More
Punjab

‘ਮੈਂ ਡਿੰਪੀ ਦੇ ਨਾਂ ਦਾ ਐਲਾਨ ਨੂੰ ਤਿਆਰ ਹਾਂ’! ‘ਮਨਪ੍ਰੀਤ ਨਾਲ ਮੇਰਾ ਰਸਤਾ ਵੱਖ’!

ਬਿਉਰੋ ਰਿਪੋਰਟ – ਗਿੱਦੜਬਾਹਾ (Gidderbaha) ਤੋਂ ਅਕਾਲੀ ਦਲ (AKALI DAL) ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ (Hardeep Singh Dimpy Dhillon) ਦੇ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ (SUKHBIR SINGH BADAL) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ਡਿੰਪੀ ਦੀ 2 ਮਹੀਨੇ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ। ਸੁਖਬੀਰ

Read More
Punjab

ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ? ਗਿੱਦੜਬਾਹਾ ਤੋਂ ਇਹ ਲੀਡਰ ਛੱਡ ਸਕਦਾ ਪਾਰਟੀ

ਸ਼੍ਰੋਮਣੀ ਅਕਾਲੀ ਦਲ (SAD) ਨੂੰ ਇਕ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਹੈ। ਇਕ ਪਾਸੇ ਚਰਚਾ ਚੱਲ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਖੁਦ ਆਪ ਚੋਣ ਲੜ ਸਕਦੇ ਹਨ ਪਰ ਦੂਜੇ ਪਾਸੇ ਗਿੱਦੜਬਾਹਾ ਤੋਂ ਪਾਰਟੀ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਪਾਰਟੀ ਨੂੰ ਅਲਵੀਦਾ ਕਹਿ ਸਕਦੇ ਹਨ। ਗਿੱਦੜਬਾਹਾ ਹਲਕੇ ਵਿੱਚ ਇਸ ਦੀ ਚਰਚਾਵਾਂ

Read More