ਕਾਂਗਰਸ ਦੀ ਮੰਗ ਭਾਜਪਾ ਨੇ ਕੀਤੀ ਪ੍ਰਵਾਨ! 2 ਯਾਦਗਾਰਾਂ ਲਈ ਜਗ੍ਹਾ ਹੈ ਖਾਲੀ
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਨੂੰ ਲੈ ਕੇ ਜੋ ਵਿਵਾਦ ਸ਼ੁਰੂ ਹੋਇਆ ਸੀ, ਉਹ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਨੂੰ ਲੈ ਕੇ ਹੁਣ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਬਿਆਨ ਸਾਹਮਣੇ ਆਇਆ ਹੈ। ਪੁਰੀ ਨੇ ਕਿਹਾ ਕਿ ਰਾਸ਼ਟਰੀ ਸਮਾਰਕ ‘ਤੇ ਦੋ ਹੋਰ ਯਾਦਗਾਰਾਂ ਬਣਾਈਆਂ ਜਾ ਸਕਦੀਆਂ ਹਨ