ਪੰਜਾਬ ਵਿੱਚੋਂ ਲੰਘਣ ਵਾਲੀਆਂ 47 ਰੇਲਗੱਡੀਆਂ ਰੱਦ, ਹਰੀਕੇ ਹੈੱਡ ਵਰਕਸ ‘ਚ ਪਾਣੀ ਦਾ ਪੱਧਰ ਹੋਰ ਘਟਿਆ
ਪੰਜਾਬ ਇਸ ਸਮੇਂ ਭਾਰੀ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਨਾਲ ਖੇਤ ਪਾਣੀ ਵਿੱਚ ਡੁੱਬ ਗਏ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਚੁੱਕੇ ਹਨ। ਜੰਮੂ-ਕਸ਼ਮੀਰ ਵਿੱਚ ਤਬਾਹੀ ਤੋਂ ਬਾਅਦ, ਪੰਜਾਬ ਵਿੱਚੋਂ ਲੰਘਣ ਵਾਲੀਆਂ 51 ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 47 ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦਕਿ ਚਾਰ ਰੇਲਗੱਡੀਆਂ, ਜਿਵੇਂ ਕਿ