Punjab

ਗੁਟਕਾ ਸਾਹਿਬ ਦੀ ਬੇੇਅਦਬੀ ਦੀ SGPC ਪ੍ਰਧਾਨ ਵੱਲੋਂ ਨਿੰਦਾ

ਬਿਉਰੋ ਰਿਪੋਰਟ – ਕੱਲ੍ਹ 15 ਜਨਵਰੀ ਨੂੰ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਸੀ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ

Read More
Punjab

ਧਾਮੀ ਨੇ ਜਥੇਦਾਰ ਨਾਲ ਮੀਟਿੰਗ ਦਾ ਦੱਸਿਆ ਕਾਰਨ, ਮੀਡੀਆ ਨੂੰ ਦਿੱਤੀ ਵੱਡੀ ਸਲਾਹ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਸਵੇਰੇ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਗਈ ਸੀ, ਜਿਸ ਤੋਂ ਬਾਅਦ ਮੀਡੀਆ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਉਸ ‘ਤੇ ਹਰਜਿੰਦਰ ਸਿੰਘ ਧਾਮੀ ਨੇ

Read More
Punjab

ਧਾਮੀ ਦੀਆਂ ਨਹੀਂ ਘੱਟ ਰਹੀਆਂ ਮੁਸਕਲਾਂਂ! ਮਹਿਲਾ ਵਿੰਗ ਪਹੁੰਚ ਰਹੀ ਅਕਾਲ ਤਖਤ ਸਾਹਿਬ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਬੀਬੀ ਜਗੀਰ ਕੌਰ (Bibi Jagir Kaur) ਪ੍ਰਤੀ ਵਰਤੀ ਗਲਤ ਸ਼ਬਦਾਵਲੀ ਦੇ ਮਾਮਲੇ ਵਿਚ ਫਿਲਹਾਲ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦੱਸ ਦੇਈਏ ਕਿ ਇਸ ਮਾਮਲੇ ਵਿਚ ਮਹਿਲਾ ਕਮਿਸ਼ਨ ਵੱਲੋਂ ਸੂਓ ਮੋਟੋ ਲਿਆ ਗਿਆ ਹੈ ਅਤੇ ਹੁਣ ਅਕਾਲੀ ਦਲ

Read More
Punjab

ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਖਿਮਾ ਯਾਚਨਾ ਪੱਤਰ! ਸਾਬਕਾ ਪ੍ਰਧਾਨ ਲਈ ਵਰਤੀ ਮਾੜੀ ਭਾਸ਼ਾ ਤੇ ਮੰਗੀ ਮੁਆਫੀ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਵਲੋਂ ਬੀਤੇ ਦਿਨੀਂ ਕਿਸੇ ਵਿਅਕਤੀ ਨਾਲ ਫੋਨ ’ਤੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਗਲਤ ਸ਼ਬਦਾਵਲੀ ਦਾ ਇਸਤਮਾਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਅਪਸ਼ਬਦਾਂ ਲਈ ਖਿਮਾ ਯਾਚਨਾ ਹਿੱਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ

Read More
Punjab Religion

SGPC ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ! ‘ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ’

ਬਿਉਰੋ ਰਿਪੋਰਟ (ਅੰਮ੍ਰਿਤਸਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ

Read More
Punjab

ਚੰਡੀਗੜ੍ਹ ਤੇ ਕੇਵਲ ਪੰਜਾਬ ਦਾ ਹੱਕ! ਹਰਿਆਣਾ ਨੂੰ ਨਾ ਦਿੱਤੀ ਜਾਵੇ ਜਮੀਨ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੇ ਤੌਰ ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਤੇ ਡਾਕਾ ਕਰਾਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਸਥਾਪਤੀ ਪੰਜਾਬ ਦੇ ਦਰਜ਼ਨਾਂ ਪਿੰਡਾਂ ਦੀ ਹੋਂਦ ਨੂੰ ਖ਼ਤਮ ਕਰਨ

Read More
Punjab Religion

ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ : ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ : ਅੱਜ ਸ਼੍ਰੋਮਣੀ ਕਮੇਟੀ ਦੀ ਨਵੀਂ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਦੀ ਹੋਈ ਮੀਟਿੰਗ ਵਿਚ ਕਈ ਪ੍ਰਸਤਾਵ ਪਾਸ ਕੀਤੇ ਗਏ ਹਨ। ਉਨ੍ਹਾਂ ਏਅਰਪੋਰਟ ਦੇ ਕਿਰਪਾਨ ਪਾਉਣ ਦੀ ਰੋਕ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ

Read More
Punjab

ਧਾਮੀ ਨੂੰ ਲਾਂਭੇ ਕਰਨ ਦੀ ਉੱਠੀ ਮੰਗ! ਐਸਜੀਪੀਸੀ ਮੈਂਬਰਾਂ ਸਿੱਖ ਸੰਗਤਾਂ ਨੂੰ ਵੀ ਕੀਤੀ ਖ਼ਾਸ ਅਪੀਲ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਡਰਾਂ, ਮਹਿੰਦਰ ਸਿੰਘ ਹੁਸੈਨਪੁੱਰ, ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਮਲਕੀਤ ਸਿੰਘ ਚੰਗਾਲ ਨੇ ਜਾਰੀ ਬਿਆਨ ਵਿੱਚ

Read More
Punjab

ਸਾਨੂੰ ਬੀਬੀ ਜਗੀਰ ਕੌਰ ਨਾਲ ਹਮਦਰਦੀ ਹੈ! ਬੀਬੀ ਦੀ ਫਿਲਮ ਚੱਲਣ ਤੋਂ ਪਹਿਲਾਂ ਹੋਈ ਫਲਾਪ

ਬਿਉਰੋ ਰਿਪੋਰਟ – ਹਰਜਿੰਦਰ ਸਿੰਘ ਧਾਮੀ ( Harjinder singh Dhami) ਨੇ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਜਿੱਤਣ ਤੋਂ ਬਾਅਦ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਖਾਲਸਾ ਪੰਥ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਆਰਐਸਐਸ ਅਤੇ ਭਾਜਪਾ ਨੇ ਬੀਬੀ ਜਗੀਰ ਕੌਰ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕੀਤੀ,

Read More
India Punjab Religion

ਐਡਵੋਕੇਟ ਧਾਮੀ ਵੱਲੋਂ BJP ਆਗੂ ਆਰਪੀ ਸਿੰਘ ਨੂੰ SGPC ਨੂੰ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਕਹਿਣ ’ਤੇ ਸਖ਼ਤ ਤਾੜਨਾ! ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਆਗੂ ਆਰਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਆਰਪੀ ਸਿੰਘ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ

Read More