ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਿਆਨੀ ਰਘਬੀਰ ਸਿੰਘ ਸਮੇਤ SGPC ਪ੍ਰਧਾਨ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬਾ ਸਮਾਂ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਆਖਿਆ ਹੈ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਪੂ