ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ SGPC ਵੱਲੋਂ ਰੋਸ ਮਾਰਚ
ਅੰਮ੍ਰਿਤਸਰ : ਅੰਮ੍ਰਿਤਪਾਲ’ ਮਾਮਲੇ ਦੌਰਾਨ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ਼ਾਤਮਈ ਢੰਗ ਨਾਲ ਰੋਸ ਮਾਰਚ ਕੱਢਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਗਵਾਈ ਵਿੱਚ ਰੋਸ ਮਾਰਚ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਤੀ ਗਈ ਹੈ। ਸਿੱਖ ਨੌਜਵਾਨਾਂ ਖਿਲਾਫ਼ NSA ਤਹਿਤ ਕੀਤੇ ਗਏ ਨਾਜਾਇਜ਼ ਪਰਚੇ ਹਟਾਉਣ