ਪੰਜਾਬ ਦੇ ਆਹ ਦੋ ਮਸ਼ਹੂਰ ਸਿੰਗਰ ਫਸ ਗਏ ਇਹ ਗਾਣਾ ਗਾ ਕੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬੀ ਸਿੰਗਰ ਕਰਨ ਔਜਲਾ ਤੇ ਹਰਜੀਤ ਹਰਮਨ ਦੀ ਆਵਾਜ ਵਿੱਚ ਗਾਇਆ ਗਿਆ ਗੀਤ ਸ਼ਰਾਬ ਵਿਵਾਦਾਂ ਵਿੱਚ ਫਸ ਗਿਆ ਹੈ। ਪ੍ਰੋ. ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ਉੱਤੇ ਇਸ ਮਾਮਲੇ ਦਾ ਸੋ ਮੋਟੋ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੋਵਾਂ ਸਿੰਗਰਾਂ ਤੇ ਸਪੀਡ ਰਿਕਾਰਡ ਕੰਪਨੀ ਨੂੰ 22 ਸਤੰਬਰ ਨੂੰ