ਹਰਜੋਤ ਬੈਂਸ ਨੇ ਨਵਾਂ ਜਲ ਟ੍ਰਿਬਿਊਨਲ ਸਥਾਪਤ ਕਰਨ ਦੀ ਕੀਤੀ ਅਪੀਲ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ਵਿੱਚ ਦਰਿਆਈ ਪਾਣੀ ਦੀ ਸਥਿਤੀ ਦੇ ਮੁਲਾਂਕਣ ਲਈ ਇੱਕ ਨਵਾਂ ਜਲ ਟ੍ਰਿਬਿਊਨਲ ਸਥਾਪਤ ਕਰਨ ਲਈ ਜ਼ੋਰਦਾਰ ਅਪੀਲ ਕੀਤੀ।ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇਇੱਥੇ ਉੱਤਰੀ ਜ਼ੋਨਲ ਕੌਂਸਲ (NZC) ਦੀ ਮੀਟਿੰਗ ਦੌਰਾਨ ਸੂਬੇ ਦਾ ਪੱਖ ਰੱਖਦਿਆਂ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ਦਾ ਵਿਰੋਧ ਕਰਦਿਆਂ ਕਿਹਾ ਕਿ
