ਗੈਂ ਗਸਟਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ‘ਚ ਮਿਲੀ VIP ਟ੍ਰੀਟਮੈਂਟ,ਬੈਂਸ ਦੀ ਰਿਪੋਰਟ ‘ਤੇ CM ਮਾਨ ਨੇ ਦਿੱਤੇ ਵੱਡੇ ਨਿਰਦੇਸ਼
ਯੂਪੀ ਸਰਕਾਰ ਨੇ 26 ਵਾਰ ਮੁਖਤਾਰ ਅੰਸਾਰੀ ਦੇ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ ‘ਦ ਖ਼ਾਲਸ ਬਿਊਰੋ :- ਉੱਤਰ ਪ੍ਰਦੇਸ਼ ਦੇ ਖ਼ਤਰਨਾਕ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਦੇ ਰਾਜ ਵਿੱਚ ਜੇਲ੍ਹ ਵਿੱਚ ਮਿਲੀ VIP ਟ੍ਰੀਟਮੈਂਟ ਨੂੰ ਲੈ ਕੇ ਵਿਧਾਨਸਭਾ ਦੇ ਅੰਦਰ ਹਰਜੋਤ ਬੈਂਸ ਅਤੇ ਸੁਖਜਿੰਦਰ ਰੰਧਾਵਾਂ ਵਿੱਚ ਤਿੱਖੀ ਬਹਿਸ ਹੋਈ ਸੀ। ਰੰਧਾਵਾ ਨੇ ਬੈਂਸ ਨੂੰ