ਬੱਚੇ ਨੂੰ ਕੁੱਟਣ ਵਾਲੇ ਅਧਿਆਪਕ ਖਿਲਾਫ ਵੱਡੀ ਕਾਰਵਾਈ! ਸਿੱਖਿਆ ਮੰਤਰੀ ਨੇ ਦਿੱਤੇ ਨਿਰਦੇਸ਼
ਬਿਉਰੋ ਰਿਪੋਰਟ – ਪੰਜਾਬ ਵਿਚ ਬੀਤੇ ਦਿਨ ਇਕ ਸਕੂਲ ਅਧਿਆਪਕ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਹ ਇਕ ਬੱਚੇ ਨੂੰ ਬੁਰੀ ਤਰ੍ਹਾਂ ਨਾਲ ਮਾਰ ਰਹੀ ਸੀ। ਇਸ ਤੋਂ ਬਾਅਦ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੱਚੇ ਦੀ ਕੁੱਟਮਾਰ ਕਰਨ ਵਾਲੇ ਸਕੂਲ ਦੇ ਪ੍ਰਿੰਸੀਪਲ ਖਿਲਾਫ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ