ਸਿੱਖਿਆ ਮੰਤਰੀ ਬੈਂਸ ਨੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੀ ਪੁਰਾਤਨ ਡਿਉੜੀ ਦੀ ਕੀਤੀ ਸੇਵਾ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਕੀਰਤਪੁਰ ਸਾਹਿਬ ਵਿਖੇ ਪੁਰਾਤਨ ਡਿਉੜੀ ਦੀ ਚੱਲ ਰਹੀ ਕਾਰ ਸੇਵਾ ਵਿੱਚ ਭਰਪੂਰ ਹਾਜ਼ਰੀ ਭਰੀ ਅਤੇ ਆਪ ਵੀ ਸੇਵਾ ਕੀਤੀ। ਇਹ ਡਿਉੜੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਨਾਲ ਜੁੜੀ ਹੈ ਅਤੇ ਗੁਰਦੁਆਰਾ ਤੀਰ ਸਾਹਿਬ ਨੂੰ