ਹਰਮਨਪ੍ਰੀਤ ਕੌਰ ਬਣੀ PNB ਦੀ ਪਹਿਲੀ ਮਹਿਲਾ ਬ੍ਰਾਂਡ ਅੰਬੈਸਡਰ
ਬਿਊਰੋ ਰਿਪੋਰਟ (ਨਵੀਂ ਦਿੱਲੀ, 5 ਦਸੰਬਰ 2025): ਪੰਜਾਬ ਨੈਸ਼ਨਲ ਬੈਂਕ (PNB) ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਆਪਣੀ ਪਹਿਲੀ ਮਹਿਲਾ ਬ੍ਰਾਂਡ ਅੰਬੈਸਡਰ ਨਿਯੁਕਤ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਫੈਸਲੇ ਨੇ ਬੈਂਕ ਦੀ 130 ਸਾਲਾਂ ਦੀ ਉਸ ਪਰੰਪਰਾ ਨੂੰ ਤੋੜਿਆ ਹੈ, ਜਿਸ ਵਿੱਚ ਸਿਰਫ਼ ਮਰਦ ਹਸਤੀਆਂ ਹੀ ਬੈਂਕ ਦਾ ਸਮਰਥਨ ਕਰਦੀਆਂ
