Punjab

ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਲਿਆ ਹਲਫ਼, ਚੌਥੀ ਵਾਰ ਵਿਧਾਇਕ ਵਜੋਂ ਚੁੱਕੀ ਸਹੁੰ

ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਸਥਿਤ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਨੇ ਹਰਮੀਤ ਸਿੰਘ ਸੰਧੂ ਨੂੰ ਉਨ੍ਹਾਂ ਦੇ ਚੈਂਬਰ ਵਿੱਚ ਅਹੁਦੇ ਦੀ ਸਹੁੰ ਚੁਕਾਈ। ਹਰਮੀਤ ਸਿੰਘ ਸੰਧੂ ਚੋਣਾਂ ਤੋਂ ਕੁਝ

Read More
Punjab

‘ਆਪ’ ਦੀ ਜਿੱਤ ਪੱਕੀ, ਬਸ ਰਸਮੀ ਐਲਾਨ ਬਾਕੀ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ਆਪ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਕੁੱਲ 42,649 ਵੋਟਾਂ ਪ੍ਰਾਪਤ ਕੀਤੀਆਂ। ਹਰਮੀਤ ਸੰਧੂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ। ਇਸ ਦਾ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ। ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ 30,558 ਵੋਟਾਂ

Read More
Punjab

ਤਰਨਤਾਰਨ ਜ਼ਿਮਨੀ ਚੋਣਾਂ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ

ਤਰਨਤਾਰਨ ਜ਼ਿਮਨੀ ਚੋਣ, ਜੋ 11 ਨਵੰਬਰ ਨੂੰ ਹੋਣ ਜਾ ਰਹੀ ਹੈ, ਲਈ ਚੋਣ ਪ੍ਰਚਾਰ ਅੱਜ 9 ਨਵੰਬਰ ਸ਼ਾਮ ਨੂੰ ਖਤਮ ਹੋ ਜਾਵੇਗਾ। ਅੱਜ ਪ੍ਰਚਾਰ ਦਾ ਆਖਰੀ ਦਿਨ ਹੋਣ ਕਾਰਨ ਸਾਰੀਆਂ ਪਾਰਟੀਆਂ ਰੈਲੀਆਂ ਅਤੇ ਰੋਡ ਸ਼ੋਅ ਵਿੱਚ ਜੁਟੀਆਂ ਹੋਈਆਂ ਹਨ।ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀ ਪੂਰੀ ਤਰ੍ਹਾਂ ਰੁੱਝੇ ਹੋਏ ਹਨ।

Read More
Punjab

ਤਰਨ ਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਕਿਸ ‘ਤੇ ਖੇਡਿਆ ਦਾਅ, ਕਾਂਗਰਸ ਦੀ ਸਥਿਤੀ ਇਕ ਅਨਾਰ ਸੌ ਬਿਮਾਰ ਵਰਗੀ, ਅਕਾਲੀ ਦਲ ਤੋਂ ‘ਆਪ’ ‘ਚ ਆਏ ਸੰਧੂ ਨੂੰ ਕੀ ਮਿਲੇਗੀ ਟਿਕਟ?, ਤਰਨ ਤਾਰਨ ਦੇ ਸਾਰੇ ਉਮੀਦਵਾਰਾਂ ਦੀ ਮੁੰਕਮਲ ਜਾਣਕਾਰੀ

ਬਿਉਰੋ ਰਿਪੋਰਟ –  ਤਰਨ ਤਾਰਨ ਜ਼ਿਮਨੀ ਚੋਣ ਵੱਲ ਸਾਰੇ ਪੰਜਾਬੀਆਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ ਕਿਉਂਕਿ ਇਸ ਨੂੰ 2027 ਦੇ ਸੈਮੀਫਾਈਨਲ ਵਜੋਂ ਦੇਖਿਆ ਜਾ ਰਿਹਾ ਹੈ। ਤਰਨ ਤਾਰਨ ਹਲਕਾ ਉਹ ਇਲ਼ਾਕਾ ਜਿੱਥੇ ਹਮੇਸ਼ਾ ਅਕਾਲੀ ਦਲ ਦੀ ਪਕੜ ਮਜ਼ਬੂਤ ਰਹੀ ਹੈ ਪਰ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਨੂੰ ਹਾਰ ਦਾ ਸਾਹਮਣਾ

Read More
Punjab

ਤਰਨ ਤਾਰਨ ’ਚ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ!

ਬਿਊਰੋ ਰਿਪੋਰਟ: ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਤਰਨ ਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਪੰਜਾਬ ਭਵਨ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ

Read More