ਹਰਪਾਲ ਚੀਮਾ ਨੇ ਕਿਸਾਨਾਂ ਨੂੰ ਮੀਟਿੰਗ ਦਾ ਦਿੱਤਾ ਸੱਦਾ
‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ ਦੇ ਮਸਲੇ ਸਮੇਤ ਹੋਰ ਕਿਸਾਨ ਮੰਗਾਂ ਦੇ ਹੱਲ ਲਈ ਨੈਸ਼ਨਲ ਹਾਈਵੇ ਉੱਪਰ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ 10 ਤੋਂ 2 ਵਜੇ ਤੱਕ ਕਿਸਾਨਾਂ ਵੱਲੋਂ ਚਾਰ ਘੰਟਿਆਂ ਲਈ ਚੱਕਾ ਜ਼ਾਮ