ਕਾਂਗਰਸ ’ਤੇ ਹਰਪਾਲ ਚੀਮਾ ਦਾ ਨਿਸ਼ਾਨਾ, ਕਾਂਗਰਸ ਦੇ ਵਿਧਾਇਕਾਂ ਨੂੰ ਕਿਹਾ ਚਿੱਟੇ ਦੇ ਵਪਾਰੀ
ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਕਾਰਵਾਈ ਸ਼ੁਰੂ ਹੋ ਗਈ ਹੈ। ਕਾਂਗਰਸੀ ਆਗੂ ਸਦਨ ਦੇ ਅੰਦਰ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਦਨ ਨੂੰ ਚੱਲਦਾ ਨਹੀਂ ਰਹਿਣ ਦੇਣਗੇ। ਅੱਜ ਸਾਰੇ ਕਾਂਗਰਸੀ ਵਿਧਾਇਕ ਕਾਲੇ ਕੱਪੜੇ ਪਾ ਕੇ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ
