ਨਸ਼ੇ ਦੇ ਮੁੱਦੇ ਤੇ ਪਾਰਲੀਮੈਂਟ ਮੈਂਬਰ ਨੇ ਪੰਜਾਬ ਸਰਕਾਰ ਦਾ ਕੀਤਾ ਘਿਰਾਓ
ਬਿਉਰੋ ਰਿਪੋਰਟ – ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਆਪਣੇ ਐਕਸ ਅਕਾਉਂਟ ਤੇ ਇਕ ਅਖਬਾਰ ਦੀ ਖਬਰ ਸ਼ੇਅਰ ਕਰਦਿਆਂ ਲਿਖਿਆ ਕਿ ਜਿੱਥੋਂ ਆਮ ਆਦਮੀ ਪਾਰਟੀ ਨੇ ਨਸ਼ਿਆਂ ਵਿਰੁੱਧ ਲੜਾਈ ਸ਼ੁਰੂ ਕਰ ਦਾ ਐਲਾਨ ਕੀਤਾ ਸੀ ਉਸ ਪਿੰਡ ਵਿਚ