ਲੋਕ ਸਭਾ ‘ਚ ਬੰਦੀ ਸਿੰਘਾਂ ਲਈ ਗਰਜੀ ਹਰਸਿਮਰਤ ਕੌਰ ਬਾਦਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੀ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਕਈ ਸਿੱਖ ਕਈ ਸਾਲਾਂ