ਬਠਿੰਡਾ ਵਾਸੀ ਪਾਰਕਿੰਗ ਦੀ ਸਮੱਸਿਆ ਤੋਂ ਪਰੇਸ਼ਾਨ! ਹਰਸਿਮਰਤ ਬਾਦਲ ਨੇ ਘੇਰੀ ਸੂਬਾ ਸਰਕਾਰ
ਬਠਿੰਡਾ (Bathinda) ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur badal) ਨੇ ਬਠਿੰਡਾ ਦੀ ਪਾਰਕਿੰਗ ਦਾ ਮੁੱਦਾ ਚੁੱਕਦੇ ਹੋਏ ਪੰਜਾਬ ਸਰਕਾਰ ਨੂੰ ਘੇਰਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਕਿੰਗ ਦੇ ਠੇਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਖ਼ਾਸ ਠੇਕੇਦਾਰਾਂ ਨੂੰ ਦਿੱਤੇ ਹੋਏ ਹਨ, ਜੋ ਸ਼ਰੇਆਮ ਗੁੰਡਾਗਰਦੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ