ਸਾਡੇ ਧਾਰਮਿਕ ਕੰਮਾਂ ਵਿਚ ਨਾ ਦੇਵੇ ਕੋਈ ਸਰਕਾਰ ਦਖ਼ਲਅੰਦਾਜ਼ੀ : ਹਰਸਿਮਰਤ ਕੌਰ ਬਾਦਲ
ਦਿੱਲੀ : ਅੱਜ ਲੋਕ ਸਭਾ ਵਿਚ ਬੋਲਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਕੇਂਦਰ ਸਰਕਾਰ ਅਤੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 400 ਪਾਰ ਦਾ ਨਾਅਰਾ ਦੇਣ ਵਾਲੇ ਅਤੇ ਈਡੀ ਅਤੇ ਸੀਬੀਆਈ ਦਾ ਸਹਾਰਾ ਲੈਣ ਵਾਲੇ 240 ਤੱਕ ਹੀ ਸੀਮਟ ਕੇ ਰਹਿ ਗਏ ਹਨ ਅਤੇ ਇਸ ਦੇ ਬਾਵਜੂਦ ਆਪਣੀ ਪਿੱਠ ਥਾਪੜ ਰਹੇ ਹਨ। ਬਾਦਲੇ