Lok Sabha Election 2024 Poetry

ਬਠਿੰਡਾ ਸੀਟ ਤੋਂ ਜਿੱਤੇ ਹਰਸਿਮਰਤ ਕੌਰ ਬਾਦਲ, ਲਗਾਤਾਰ ਚੌਥੀ ਵਾਰ ਬਣੇ ਸਾਂਸਦ

ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਜਿੱਤ ਗਏ ਹਨ। ਉਨ੍ਹਾਂ ਨੇ ਬਠਿੰਡਾ ਤੋਂ ਚੌਥੀ ਵਾਰ ਸਾਂਸਦ ਬਣੇ ਹਨ। ‘ਆਪ’ ਦੇ ਗੁਰਮੀਤ ਦੂਜੇ ਸਥਾਨ ਉਤੇ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ 50000 ਵੋਟਾਂ ਦੀ ਲੀਡ ਹਾਸਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੂੰ 375019, ਮੋਹਿੰਦਰ ਸਿੰਘ ਸਿੱਧੂ ਕਾਂਗਰਸ ਨੂੰ 200859 , ਗੁਰਮੀਤ ਸਿੰਘ

Read More
Lok Sabha Election 2024 Punjab

ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਪਰਿਵਾਰ ਸਮੇਤ ਆਪਣੀ ਵੋਟ ਪਾਈ।

Read More
Lok Sabha Election 2024 Punjab

ਚੋਣਾਂ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਝਟਕਾ!

ਸ਼੍ਰੋਮਣੀ ਅਕਾਲੀ ਦਲ ਨੂੰ ਬਠਿੰਡਾ ਵਿੱਚ ਝਟਕਾ ਲੱਗ ਸਕਦਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਤੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਜ਼ੋਰ-ਸ਼ੋਰ ਨਾਲ ਆਪਣੀ ਨੂੰਹ ਲਈ ਪ੍ਰਚਾਰ ਕਰ ਰਹੇ ਹਨ ਜਿਸ ਨੇ ਹਾਲ ਹੀ ਵਿੱਚ ਬੀਜੇਪੀ ਦਾ ਪੱਲਾ ਫੜਿਆ ਹੈ। ਅਕਾਲੀ ਦਲ ਦੇ ਹੁੰਦਿਆਂ ਹੋਇਆਂ ਸਿਕੰਦਰ ਸਿੰਘ ਮਲੂਕਾ ਖੁੱਲ੍ਹੇਆਮ ਬੀਜੇਪੀ ਦਾ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਪੰਜਾਬ ਦੇ 10 ਧਨਾਢ ਉਮੀਦਵਾਰਾਂ ’ਚ 2 ਔਰਤਾਂ! ਕਈਆਂ ਦੇ ਖ਼ਾਤੇ ਡਬਲ ਹੋਏ ਤਾਂ ਕੁਝ ਦੇ ਅੱਧੇ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – 1 ਜੂਨ ਨੂੰ ਪੰਜਾਬ ਵਿੱਚ 13 ਸੀਟਾਂ ’ਤੇ ਚੋਣਾਂ ਹੋਣੀਆਂ ਹਨ। ਇਸ ਦੇ ਲਈ ਪੰਜਾਬ ਦੇ 328 ਦੇ ਕਰੀਬ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਨਾਮਜ਼ਦਗੀਆਂ ਵਿੱਚ 22 ਉਮੀਦਵਾਰਾਂ ਨੇ ਆਪਣੇ ਚੋਣ ਹਲਫ਼ਨਾਮਿਆਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੱਸੀ ਹੈ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 6, ਬੀਜੇਪੀ

Read More
Lok Sabha Election 2024 Punjab

ਹਰਸਿਮਰਤ ਕੌਰ ਬਾਦਲ ਨੇ ਭਰੀ ਨਾਮਜ਼ਦਗੀ, ਆਪਣੀ ਜਾਇਦਾਦ ਦਾ ਦਿੱਤਾ ਪੂਰਾ ਵੇਰਵਾ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ, ਜਿਸ ਦੇ ਤਹਿਤ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਨੇ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਜਿਸ ਵਿੱਚ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੇ ਲੈਂਡ ਰੋਵਰ ਡਿਫੈਂਡਰ ਕਾਰ ਖਰੀਦੀ ਹੈ, ਜਿਸ ਦੀ ਕੀਮਤ ਲਗਭਗ 1.50 ਕਰੋੜ ਰੁਪਏ ਹੈ। ਇਸ ਦੌਰਾਨ ਹਰਸਿਮਰਤ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਰਿਪੋਰਟ – ਬਠਿੰਡਾ ਲੋਕ ਸਭਾ ਸੀਟ ’ਤੇ ਵਿਰੋਧੀ ਮਿਲਕੇ ਹਰਸਿਮਰਤ ਨੂੰ ਜਿਤਾਉਣਗੇ! ਸਭ ਨੂੰ ਮਿਲਿਆ ਖ਼ਾਸ ਰੋਲ! ਪਰ ਇੱਕ ਸਖ਼ਸ਼ ਦੀ ਐਂਟਰੀ ਪਲਟਾ ਸਕਦੀ ਹੈ ਬਾਜ਼ੀ!

ਬਿਉਰੋ ਰਿਪੋਰਟ – ਬਠਿੰਡਾ ਤੀਜੀ ਸ਼ਤਾਬਦੀ ਵਿੱਚ ਹੋਂਦ ਵਿੱਚ ਆਇਆ। ਅੱਜ 21ਵੀਂ ਸ਼ਤਾਬਦੀ ਚੱਲ ਰਹੀ ਹੈ। ਤਤਕਾਲੀ ਰਾਜੇ ਬਾਲ ਰਵ ਭੱਟੀ ਨੇ ਜੰਗਲਾਂ ਨੂੰ ਸਾਫ ਕਰਕੇ ਇਸ ਸ਼ਹਿਰ ਨੂੰ ਹੋਂਦ ਵਿੱਚ ਲਿਆਏ ਅਤੇ ਇਸ ਨੂੰ ਬਠਿੰਡਾ ਨਾਂ ਦਿੱਤਾ। ਭਾਰਤ ਦੇ ਤਖ਼ਤ ‘ਤੇ ਰਾਜ ਕਰਨ ਵਾਲੀ ਪਹਿਲੀ ਮਹਿਲਾ ਰਜ਼ੀਆ ਸੁਲਤਾਨਾ ਨੂੰ ਇਸੇ ਸ਼ਹਿਰ ਵਿੱਚ ਕੈਦ ਕਰਕੇ

Read More
Lok Sabha Election 2024 Punjab

ਬਠਿੰਡਾ ਏਮਜ਼ ਨੂੰ ਲੈ ਕੇ ਬਾਦਲ-ਮਲੂਕਾ ਨੂੰਹਾਂ ਆਹਮੋ-ਸਾਹਮਣੇ, ਵਿਕਾਸ ਸਬੰਧੀ ਹੋ ਰਹੀ ‘ਕ੍ਰੈਡਿਟ ਵਾਰ’

ਬਠਿੰਡਾ ਦੇ ਏਮਜ਼ ਹਸਪਤਾਲ ਨੂੰ ਲੈ ਕੇ ਬਠਿੰਡਾ ਤੋਂ ਤੀਜੀ ਵਾਰ ਸੰਸਦ ਮੈਂਬਰ ਬਣੀ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ (Harsimrat Kaur Badal) ਅਤੇ ਲੋਕ ਸਭਾ ਸੀਟ ਤੋਂ ਬੀਜੇਪੀ ਦੀ ਉਮੀਦਵਾਰ ਮਲੂਕਾ ਪਰਿਵਾਰ ਦੀ ਨੂੰਹ ਪਰਮਪਾਲ ਕੌਰ ਸਿੱਧੂ (Parampal Kaur Sidhu) ਵਿਚਾਲੇ ‘ਕਰੈਡਿਟ ਵਾਰ’ (Credit War) ਸ਼ੁਰੂ ਹੋ ਗਈ ਹੈ। ਅਕਾਲੀ ਦਲ ਬਠਿੰਡਾ ਵਿੱਚ

Read More
Lok Sabha Election 2024 Punjab

‘ਟਿਕਟ ਦੇਣਾ ਜਾਂ ਨਾ ਦੇਣਾ ਪਾਰਟੀ ਦਾ ਫੈਸਲਾ, ਮੈਂ ਬਠਿੰਡਾ ਤੋਂ ਚੋਣ ਲੜਾਂਗੀ’ : ਹਰਸਿਮਰਤ ਬਾਦਲ

ਚੰਡੀਗੜ੍ਹ : ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਸੂਚੀ ਵਿੱਚ ਨਹੀਂ ਹੈ। ਉਨ੍ਹਾਂ ਦਾ ਨਾਮ ਸੂਚੀ ਵਿੱਚ ਨਾ ਹੋਣ ਕਾਰਨ ਕਿਆਸ ਲਾਏ ਜਾ ਰਹੇ ਹਨ ਕਿ ਉਨ੍ਹਾਂ ਦੀ ਟਿਕਟ ਬਠਿੰਡਾ ਤੋਂ ਫ਼ਿਰੋਜ਼ਪੁਰ ਵਿੱਚ ਤਬਦੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਇਕ ਪ੍ਰੋਗਰਾਮ

Read More
Lok Sabha Election 2024 Punjab

ਹਰਸਿਮਰਤ ਕੌਰ ਬਾਦਲ ਬਦਲੇਗੀ ਸੀਟ? ਕਾਂਗਰਸ ਨੇ ਅਕਾਲੀ ਦਲ ਨੂੰ ਦਿੱਤੀ ਵੱਡੀ ਰਾਹਤ

ਅਕਾਲੀ ਦਲ ਦੀ ਪਹਿਲੀ ਲਿਸਟ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਦਾ ਨਾਂ ਨਾ ਐਲਾਨਣ ਤੋਂ ਬਾਅਦ ਹੁਣ ਚਰਚਾਵਾਂ ਹਨ ਕਿ ਉਨ੍ਹਾਂ ਨੂੰ ਫਿਰੋਜ਼ਪੁਰ ਸ਼ਿਫਟ ਕੀਤਾ ਜਾ ਸਕਦਾ ਹੈ। ਇਸ ਸੀਟ ‘ਤੇ ਪਾਰਟੀ ਲਗਤਾਰ ਜਿੱਤ ਹਾਸਲ ਕਰਦੀ ਆ ਰਹੀ ਹੈ। 2019 ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੋਣੇ 2 ਲੱਖ ਦੇ ਫ਼ਰਕ

Read More
Punjab

‘ਅੱਜ ਦੀਆਂ ਸਰਕਾਰਾਂ ਝੂਠੇ ਲਾਅਰੇ ਲਾ ਕੇ ਸਾਨੂੰ ਕਰ ਰਹੀਆਂ ਗੁਮਰਾਹ’ : ਹਰਸਿਮਰਤ ਕੌਰ ਬਾਦਲ

ਸ੍ਰੀ ਮੁਕਤਸਰ ਸਾਹਿਬ ਵਿੱਚ ਕੱਲ੍ਹ ਤੋਂ ਮਾਘੀ ਮੇਲਾ ਸ਼ੁਰੂ ਹੋ ਰਿਹਾ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਰਸਿਮਰਤ ਕੌਰ ਬਾਦਲ ਪਹੁੰਚੇ। ਆਪਣੇ ਸੰਬੋਧਨ ਵਿੱਚ ਹਰਸਿਮਰਤ ਕੌਰ ਬਾਦਲ ਨੇ ਸਿੱਖ ਇਤਿਹਾਸ ਵਿੱਚ ਔਰਤਾਂ ਦੇ ਯੋਗਦਾਨ ਦੀ ਗੱਲ ਕੀਤੀ। ਇਸ ਦੌਰਾਨ ਬਾਦਲ ਨੇ ਹਾਜ਼ਰ ਹੋਈਆਂ ਔਰਤਾਂ ਦਾ ਮਾਣ ਵਧਾਉਂਦਿਆਂ ਕਿਹਾ ਕਿ ਅੱਜ ਬੀਬੀਆਂ ਬੰਦਿਆਂ

Read More