ਕੇਂਦਰ-ਪੰਜਾਬ ਸਰਕਾਰ ਦੀ ਮਿਲੀਭਗਤ ਕਾਰਨ ਪੰਜਾਬ ਦੇ ਹਾਲਾਤ ਇਹ ਹਨ: ਹਰਸਿਮਰਤ ਕੌਰ ਬਾਦਲ
ਦਿੱਲੀ : ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਚਰਚਾ ਵਿੱਚ ਚੱਲ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦਾ ਮੁੱਦਾ ਹੁਣ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣ ਗਿਆ ਜਾਪਦਾ ਹੈ। ਇੱਕ-ਇੱਕ ਕਰ ਕੇ ਵਿਰੋਧੀ ਧਿਰਾਂ ਨੇ ਪੰਜਾਬ ਦੀ ਆਪ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਮੁੱਦੇ ‘ਤੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਅਕਾਲੀ