ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ, ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ‘ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਵੱਖ-ਵੱਖ ਤਨਖਾਹਾਂ ਵੀ ਲਗਾ ਦਿੱਤੀਆਂ ਹਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ