ਹਰਿਆਣਾ ’ਚ EV ਖਰੀਦਣ ‘ਤੇ ਸਬਸਿਡੀ ਦੀ ਤਿਆਰੀ, ਦੋਪਹੀਆ 15 ਹਜ਼ਾਰ, 6 ਲੱਖ ਤੱਕ ਸਸਤੀ ਮਿਲੇਗੀ ਕਾਰ
- by Gurpreet Singh
- August 3, 2025
- 0 Comments
ਹਰਿਆਣਾ ਸਰਕਾਰ ਇਲੈਕਟ੍ਰਿਕ ਵਾਹਨਾਂ (EV) ‘ਤੇ ਸਬਸਿਡੀ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵਾਤਾਵਰਣ ਅਨੁਕੂਲ ਆਵਾਜਾਈ ਦਾ ਲਾਭ ਮਿਲ ਸਕੇਗਾ। ਉਦਯੋਗ-ਵਣਜ ਅਤੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਨੇ ਅਧਿਕਾਰੀਆਂ ਨੂੰ 40 ਲੱਖ ਰੁਪਏ ਤੱਕ ਦੀ ਕੀਮਤ ਵਾਲੇ ਵਾਹਨਾਂ ‘ਤੇ ਸਬਸਿਡੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਖਾਸ ਤੌਰ ‘ਤੇ, ਦੋਪਹੀਆ
ਹਰਿਆਣਾ ‘ਚ ਵਾਪਰੀ ਪੰਜਾਬ ਵਰਗੀ ਘਟਨਾ, ਲੋਕਾਂ ਪਲਟੇ ਟਰੱਕ ਨੂੰ ਲੁੱਟਿਆ
- by Manpreet Singh
- January 9, 2025
- 0 Comments
ਬਿਉਰੋ ਰਿਪੋਰਟ – ਹਰਿਆਣਾ ਦੇ ਸਿਰਸਾ ਤੋਂ ਇਕ ਵਾਰ ਫਿਰ ਸ਼ਰਮਸ਼ਾਰ ਕਰਨ ਵਾਲਾ ਦ੍ਰਿਸ਼ ਸਾਹਮਣੇ ਆਇਆ ਹੈ, ਜਿੱਥੇ ਲੋਕਾਂ ਵੱਲੋਂਂ ਪੀੜਤ ਵਿਅਕਤੀ ਦੀ ਮਦਦ ਕਰਨ ਦੀ ਥਾਂ ਉਸ ਨੂੰ ਲੁੱਟਣ ਵੱਲ ਜ਼ੋਰ ਲਗਾਇਆ ਹੈ। ਸਿਰਸਾ ਦੇ ਡੱਬਵਾਲੀ ਦੇ ਪਿੰਡ ਸਕਤਾ ਖੇੜਾ ਸੜਕ ‘ਤੇ ਇਕ ਟਰੱਕ ਬੇਕਾਬੂ ਹੋ ਕੇ ਪਲਟ ਗਿਆ, ਜਿਸ ਵਿਚ 42 ਹਜ਼ਾਰ ਲੀਟਰ
ਹਰਿਆਣਾ ‘ਚ ਆਇਆ ਭੂਚਾਲ
- by Manpreet Singh
- December 25, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਕਰੀਬ 12: 30 ਵਜੇ ਰੋਹਤਕ, ਸੋਨੀਪਤ ਅਤੇ ਪਾਣੀਪਤ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਆਉਣ ਨਾਲ ਲੋਕ ਘਰਾਂ ਤੋਂ ਬਹਰ ਨਿਕਲ ਆਏ। ਭੂਚਾਲ ਦਾ ਮੁੱਖ ਕੇਂਦਰ ਸੋਨੀਪਤ ਦੱਸਿਆ ਜਾ ਰਿਹਾ ਹੈ। ਇਹ ਵੀ ਪੜ੍ਹੋ
ਫੈਕਟਰੀ ‘ਚ ਲੱਗੀ ਅੱਗ! 2 ਜਿੰਦਾ ਸੜੇ
- by Manpreet Singh
- December 6, 2024
- 0 Comments
ਬਿਉਰੋ ਰਿਪੋਰਟ – ਹਰਿਆਣਾ (Haryana) ਦੇ ਪਾਣੀਪਤ (Panipat) ਵਿਚ ਬੀਤੀ ਰਾਤ ਧਾਗਾ ਫੈਕਟਰੀ ਵਿਚ ਅੱਗ ਲਗੀ ਹੈ, ਜਿਸ ਨਾਲ ਫੈਕਟਰੀ ਵਿਚ ਮੌਜੂਦ 2 ਕਰਮਚਾਰੀ ਜਿੰਦਾ ਸੜ ਗਏ। ਦੱਸ ਦੇਈਏ ਕਿ ਤਿੰਨ ਹੋਰ ਨੌਜਵਾਨਾਂ ਦੀ ਹਾਲਾਤ ਬੜੀ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਦੋ ਨੂੰ ਰੋਹਤਕ
ਗੁਆਂਢੀ ਸੂਬੇ ਹਰਿਆਣਾ ’ਚ 5ਵੀਂ ਤੱਕ ਸਕੂਲ ਬੰਦ ਕਰਨ ਦੀ ਤਿਆਰੀ! 14 ਸ਼ਹਿਰਾਂ ’ਚ ਕਰੱਸ਼ਰ-ਮਾਈਨਿੰਗ ਰੁਕੀ
- by Preet Kaur
- November 15, 2024
- 0 Comments
ਬਿਉਰੋ ਰਿਪੋਰਟ: ਗੁਆਂਢੀ ਸੂਬੇ ਹਰਿਆਣਾ ਵਿੱਚ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ, ਏਅਰ ਕੁਆਲਿਟੀ ਮੈਨੇਜਮੈਂਟ ਲਈ ਕੇਂਦਰੀ ਕਮਿਸ਼ਨ (CAQM) ਨੇ ਦਿੱਲੀ-ਐਨਸੀਆਰ ਵਿੱਚ ਗ੍ਰੇਡਡ ਰਿਸਪਾਂਸ ਸਿਸਟਮ (GRAP)-3 ਪਾਬੰਦੀਆਂ ਲਾਗੂ ਕੀਤੀਆਂ ਹਨ। ਐਨਸੀਆਰ ਵਿੱਚ ਰਾਜ ਦੇ 14 ਸ਼ਹਿਰ ਹਨ, ਜਿਨ੍ਹਾਂ ਵਿੱਚ ਸ਼ੁੱਕਰਵਾਰ (15 ਨਵੰਬਰ) ਸਵੇਰੇ 8 ਵਜੇ ਤੋਂ ਕਰੱਸ਼ਰ-ਮਾਈਨਿੰਗ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ 5ਵੀਂ
ਨਵੀਂ ਸਰਕਾਰ ਨੇ ਮੰਤਰੀਆਂ ਦੇ ਵਿਭਾਗਾਂ ‘ਚ ਕੀਤੀ ਵੰਡ!
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਹਰਿਆਣਾ (Haryana) ਵਿਚ ਭਾਜਪਾ (BJP) ਦੀ ਤੀਜੀ ਸਰਕਾਰ ਬਣਨ ਤੋਂ ਬਾਅਦ ਮੰਤਰੀ ਵਿਚ ਅਹੁਦਿਆਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ (Naib Singh Saini) ਨੇ ਗ੍ਰਹਿ ਅਤੇ ਵਿੱਤ ਮੰਤਰਾਲੇ ਦੇ ਨਾਲ -ਨਾਲ ਆਬਕਾਰੀ ਤੇ ਕਰ, ਯੋਜਨਾਬੰਦੀ, ਟਾਊਨ ਐਂਡ ਕੰਟਰੀ ਪਲੈਨਿੰਗ ਅਤੇ ਅਰਬਨ ਅਸਟੇਟ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ,
ਹਰਿਆਣਾ ਦੀ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਦਿੱਤਾ ਅਜਿਹਾ ਤੋਹਫਾ ਕਿ ਪੜ੍ਹ ਕੇ ਤੁਹਾਡੇ ਉੱਡ ਜਾਣਦੇ ਹੋਸ਼
- by Manpreet Singh
- October 17, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਵਿਚ ਫਾਰਮਾ ਕੰਪਨੀ ਵੱਲੋਂ ਆਪਣੇ ਕਰਮਚਾਰੀਆਂ ਨੂੰ ਦਿਵਾਲੀ ਤੇ ਕਾਰਾਂ ਦਾ ਤੋਹਫਾ ਦਿੱਤਾ ਹੈ। ਪੰਚਕੂਲਾ ਦੀ ਫਾਰਮਾ ਕੰਪਨੀ ਨੇ ਆਪਣੇ 15 ਕਰਮਚਾਰੀਆਂ ਨੂੰ ਕਾਰਾਂ ਗਿਫਟ ਕੀਤੀਆਂ ਹਨ। ਜਿਨ੍ਹਾਂ ਕਰਮਚਾਰੀਆਂ ਨੂੰ ਕਾਰਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਕੰਪਨੀ ਨੇ ਸਟਾਰ ਪਰਫਾਰਮਰ ਆਫ ਦਿ ਈਅਰ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਸੀ। ਦੱਸ
ਦੁਸਹਿਰੇ ਮੌਕੇ ਨਹਿਰ ‘ਚ ਡਿੱਗੀ ਕਾਰ: 3 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ
- by Gurpreet Singh
- October 12, 2024
- 0 Comments
ਹਰਿਆਣਾ ਦੇ ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਇੱਕ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਮੰਦਰ ਜਾ ਰਹੇ ਪਰਿਵਾਰ ਦੀ ਕਾਰ ਨਹਿਰ ਵਿੱਚ ਜਾ ਡਿੱਗੀ, ਜਿਸ ਨਾਲ ਕਾਰ ‘ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ 3 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ। ਉਹ ਕੈਥਲ ਦੇ ਪਿੰਡ
