Weather Forecast : ਪੰਜਾਬ, ਹਰਿਆਣਾ ਅਤੇ ਹਿਮਚਾਲ ਪ੍ਰਦੇਸ਼ ਦੇ ਮੌਸਮ ਦੀ ਪੇਸ਼ੀਨਗੋਈ
2 ਦਿਨਾਂ ਦੀ ਲਗਾਤਾਰ ਬਰਫਬਾਰੀ ਤੋਂ ਬਾਅਦ ਸੈਲਾਨੀ ਸ਼ਿਮਲਾ, ਮਨਾਲੀ, ਡਲਹੌਜ਼ੀ, ਭਰਮੌਰ, ਖਜੀਅਰ ਅਤੇ ਕੁਫਰੀ ਤੋਂ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ।
2 ਦਿਨਾਂ ਦੀ ਲਗਾਤਾਰ ਬਰਫਬਾਰੀ ਤੋਂ ਬਾਅਦ ਸੈਲਾਨੀ ਸ਼ਿਮਲਾ, ਮਨਾਲੀ, ਡਲਹੌਜ਼ੀ, ਭਰਮੌਰ, ਖਜੀਅਰ ਅਤੇ ਕੁਫਰੀ ਤੋਂ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ।
ਮੰਗਲਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਨੂੰ ਸੰਘਣੀ ਧੁੰਦ ਨੇ ਘੇਰ ਲਿਆ। ਜਿਸ ਕਾਰਨ ਪਾਣੀਪਤ ਅਤੇ ਬਠਿੰਡਾ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਹਨ। ਇਸ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਧੁੰਦ ਦੇ ਨਾਲ-ਨਾਲ ਸੀਤ ਲਹਿਰ ਵੀ ਚੱਲ ਰਹੀ ਹੈ।
ਪੰਜਾਬ ਵਿੱਚ ਕੜਾਕੇ ਦੀ ਠੰਢ ਜਾਰੀ ਹੈ ਅਤੇ ਨਵਾਂਸ਼ਹਿਰ (ਐਸਬੀਐਸ ਨਗਰ) ਵੀਰਵਾਰ ਨੂੰ 3.4 ਡਿਗਰੀ ਦੇ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਵੀ ਰੈੱਡ ਅਲਰਟ ਜਾਰੀ ਕੀਤਾ ਹੈ।
ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਭਾਵ ਦੋ ਦਿਨਾਂ ਤੱਕ ਰਹਿਣ ਵਾਲਾ ਹੈ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਹਰਿਆਣਾ ਅਤੇ ਪੰਜਾਬ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਬਹੁਤ ਘੱਟ ਧੁੰਦ ਹੈ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 600 ਮੀਟਰ ਹੈ ਜੋ ਕਿ ਪਿਛਲੇ ਦਿਨ 25 ਮੀਟਰ ਸੀ। ਜਦਕਿ ਹਰਿਆਣਾ ਦੇ ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ 200 ਮੀਟਰ ਹੈ।
ਪੰਜਾਬ ਵਿੱਚ ਸ਼ੁੱਕਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਹਰਿਆਣਾ ਅਤੇ ਚੰਡੀਗੜ੍ਹ ਵੀ ਧੂੰਦ ਦੀ ਲਪੇਟ ਵਿਚ ਹਨ। ਇੱਥੇ ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਸੀ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੇ ਜਕੜਿਆ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਤਰੀ ਭਾਰਤ ਵਿੱਚ ਠੰਢ ਨੇ ਇਸ ਸੀਜ਼ਨ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਸਮੇਤ ਉੱਤਰੀ ਭਾਰਤ ਦੇ ਲੋਕ ਘਰਾਂ ਦੇ ਅੰਦਰ ਹੀ ਰਹਿਣ ਲਈ ਮਜਬੂਰ ਹਨ।
ਹਰਿਆਣਾ ਸਮੇਤ ਉੱਤਰੀ ਭਾਰਤ ਦੇ ਚੰਡੀਗੜ੍ਹ ਅਤੇ ਪੰਜਾਬ ‘ਚ ਠੰਢ ਆਪਣੇ ਸਿਖ਼ਰਾਂ ‘ਤੇ ਪਹੁੰਚ ਗਈ ਹੈ। ਹਰਿਆਣਾ ‘ਚ ਠੰਢ ਦਾ ਇਹ ਹਾਲ ਹੈ ਕਿ ਸਾਰੇ 22 ਜ਼ਿਲ੍ਹਿਆਂ ‘ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਦਿਨ ਵਾਂਗ ਰਾਤਾਂ ਵੀ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। 24 ਘੰਟਿਆਂ ਵਿੱਚ ਹਿਸਾਰ ਦੀ