India

ਹਰਿਆਣਾ ’ਚ 9 ਵਜੇ ਤੱਕ 9.53% ਵੋਟਿੰਗ! ਰੋਹਤਕ ’ਚ ਸਾਬਕਾ ਵਿਧਾਇਕ ’ਤੇ ਹਮਲਾ, ਕੱਪੜੇ ਪਾੜੇ; ਪੀਐਮ ਮੋਦੀ ਤੇ ਖੜਗੇ ਦੀ ਵੋਟਰਾਂ ਨੂੰ ਖ਼ਾਸ ਅਪੀਲ

ਬਿਉਰੋ ਰਿਪੋਰਟ: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ। ਇਸੇ ਦੌਰਾਨ ਰੋਹਤਕ ਦੇ ਮਹਿਮ ਤੋਂ ਹਰਿਆਣਾ ਜਨਸੇਵਕ ਪਾਰਟੀ (HJP) ਦੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਨੇ ਕਾਂਗਰਸੀ ਉਮੀਦਵਾਰ ਬਲਰਾਮ ਡਾਂਗੀ ਦੇ ਪਿਤਾ ’ਤੇ ਹਮਲੇ ਦਾ

Read More
India

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ ਵੋਟਿੰਗ ਜਾਰੀ! ਸੋਨੀਪਤ-ਪੰਚਕੂਲਾ ’ਚ EVM ਮਸ਼ੀਨ ਖਰਾਬ

ਬਿਉਰੋ ਰਿਪੋਰਟ: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ। ਅੱਜ ਸਵੇਰੇ ਸੋਨੀਪਤ ਅਤੇ ਪੰਚਕੂਲਾ ਵਿੱਚ ਈਵੀਐੱਮ ਮਸ਼ੀਨ ਖਰਾਬ ਹੋਣ ਦੀ ਸ਼ਿਕਾਇਤ ਮਿਲੀ ਹੈ। ਇਸ ਕਾਰਨ ਵੋਟਿੰਗ ਅੱਧਾ ਘੰਟਾ ਦੇਰੀ ਨਾਲ ਸ਼ੁਰੂ ਹੋਈ। ਕੇਂਦਰੀ ਮੰਤਰੀ ਮਨੋਹਰ

Read More
India

ਬੀਜੇਪੀ ਦੇ ਕਰੀਬੀ ਰਹੇ ZEE ਦੇ ਮਾਲਿਕ ਬਗਾਵਤ ‘ਤੇ ਉਤਰੇ! ਹਰਿਆਣਾ ‘ਚ ਕਾਂਗਰਸ ਦੇ ਹੱਕ ‘ਚ ਪ੍ਰਚਾਰ!

ਬਿਉਰੋ ਰਿਪੋਰਟ – ਲੋਕ ਸਭਾ ਚੋਣਾਂ ਵਿੱਚ ਬਾਗੀ ਸੁਰ ਵਿਖਾਉਣ ਵਾਲੇ ZEE ਟੀਵੀ ਦੇ ਮਾਲਿਕ ਸੁਭਾਸ਼ ਚੰਦਰਾ (DOCTOR SUBHASH CHANDRA) ਨੇ ਹਰਿਆਣਾ ਵਿਧਾਨ ਸਭਾ ਚੋਣਾਂ (HARYANA ASSEMBLY ELECTION 2024) ਨੂੰ ਲੈਕੇ ਇਕ ਵਾਰ ਮੁੜ ਤੋਂ ਬੀਜੇਪੀ ਖਿਲਾਫ ਮੋਰਚਾ ਖੋਲ ਦਿੱਤਾ ਹੈ। ਉਹ ਹਿਸਾਰ ਹਲਕੇ ਦੀਆਂ ਸੀਟਾਂ ‘ਤੇ ਬੀਜੇਪੀ ਦੇ ਉਮੀਦਵਾਰਾਂ ਦੇ ਖਿਲਾਫ ਪ੍ਰਚਾਰ ਕਰ ਰਹੇ

Read More
India

ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਲੱਗੇਗਾ ਵੱਡਾ ਝਟਕਾ! ਸ਼ੈਲਜਾ ਤੇ ਸੁਰਜੇਵਾਲਾ ਬਦਲਣਗੇ ਪਾਲਾ?

ਬਿਉਰੋ ਰਿਪੋਰਟ – ਹਰਿਆਣਾ ਵਿਧਾਨ ਸਭਾ ਚੋਣਾਂ (HARYANA ASSEMBLY ELECTION 2024) ਵਿੱਚ ਵੱਡੀ ਹਲਚਲ ਹੋਈ ਹੈ। ਬੀਜੇਪੀ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ (MANOHAR LAL KHATTAR) ਨੇ ਨਰਾਜ਼ ਚੱਲ ਰਹੀ ਸਿਰਸਾ ਤੋਂ ਐੱਮਪੀ ਕੁਮਾਰੀ ਸ਼ੈਲਜਾ (KUMARI SHELJA) ਨੂੰ ਬੀਜੇਪੀ (BJP) ਵਿੱਚ ਆਉਣ ਦੀ ਆਫਰ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਇਹ

Read More
India

Haryana Assembly Election 2024: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਚੌਥੀ ਸੂਚੀ, 21 ਉਮੀਦਵਾਰਾਂ ਦਾ ਐਲਾਨ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਚੌਥੀ ਸੂਚੀ ਵਿੱਚ ਕੁੱਲ 21 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਵੇਖੋ ਪੂਰੀ ਲਿਸਟ- ‘ਆਪ’ ਆਦਮੀ ਪਾਰਟੀ ਵੱਲੋਂ ਅੰਬਾਲਾ ਕੈਂਟ ਸੀਟ ਤੋਂ ਰਾਜ ਕੌਰ ਗਿੱਲ, ਯਮੁਨਾਨਗਰ ਤੋਂ ਲਲਿਤ ਤਿਆਗੀ, ਲਾਡਵਾ ਤੋਂ ਜੋਗਾ ਸਿੰਘ, ਕੈਥਲ ਤੋਂ ਸਤਬੀਰ

Read More
India

ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ! ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ

ਬਿਉਰੋ ਰਿਪੋਰਟ: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। 90 ਸੀਟਾਂ ਲਈ ਚੋਣਾਂ ਹੁਣ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਹੋਣਗੀਆਂ। ਇਸ ਤੋਂ ਇਲਾਵਾ 8 ਅਕਤੂਬਰ ਨੂੰ ਨਤੀਜੇ ਆਉਣਗੇ। ਕਮਿਸ਼ਨ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨਣ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ

Read More
India

ਬਦਲੀ ਜਾ ਸਕਦੀ ਹੈ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ! ਚੋਣ ਕਮਿਸ਼ਨ ਨੂੰ ਦੱਸੇ ਗਏ ਤਿੰਨ ਕਾਰਨ

ਬਿਉਰੋ ਰਿਪੋਰਟ – ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ (ELECTION COMMISSION OF INDIA) ਨੂੰ ਹਰਿਆਣਾ ਵਿਧਾਨ ਸਭਾ ਚੋਣਾਂ (HARYANA ASSEMBLY ELECTION -2024) ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਬੀਜੇਪੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ (HARYANA BJP PRESIDENT MOHAN LAL) ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਛੁੱਟੀਆਂ ਸਮੇਤ 2 ਹੋਰ ਵੱਡੇ

Read More