ਕਿਸਾਨਾਂ ਦੇ ਪ੍ਰਦਰਸ਼ਨ ’ਤੇ ਹਰਿਆਣਾ ਦੇ CM ਦਾ ਵੱਡਾ ਬਿਆਨ, “ਮੈਨੂੰ ਕਿਸਾਨਾਂ ਦੀ ਹਰ ਦਿੱਕਤ ਦਾ ਅਹਿਸਾਸ”
ਹਰਿਆਣਾ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਦੀਆਂ ਬਰੂਹਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕ ਕਿਸਾਨਾਂ ਦੇ ਨਾਮ ’ਤੇ