ਮੁੱਖ ਮੰਤਰੀ ਹਰਿਆਣਾ ਨੇ ਜਾਣਿਆ ਪੰਜਾਬ ਦੇ ਮੁੱਖ ਮੰਤਰੀ ਦਾ ਹਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਖਰਾਬ ਹੋਣ ਕਾਰਨ 4 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਨੇ 15 ਮਿੰਟ ਤੱਕ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਇਸ ਦੌਰਾਨ ਉਨ੍ਹਾਂ ਨੇ