ਹਰਿਆਣਾ ਸਿਵਲ ਸਕੱਤਰੇਤ ‘ਚ ਅਚਾਨਕ ਲੱਗੀ ਅੱਗ
ਬਿਉਰੋ ਰਿਪੋਰਟ – ਅੱਜ ਸ਼ਾਮ 4 ਵਜੇ ਚੰਡੀਗੜ੍ਹ ਦੇ ਸੈਕਟਰ-17 ਸਥਿਤ ਹਰਿਆਣਾ ਸਿਵਲ ਸਕੱਤਰੇਤ ਵਿੱਚ ਅਚਾਨਕ ਅੱਗ ਲੱਗ ਗਈ। ਇਮਾਰਤ ਨੂੰ ਅੱਗ ਲੱਗਦੇ ਹੀ ਲੋਕਾਂ ‘ਚ ਭਗਦੜ ਮੱਚ ਗਈ। ਇਸ ਤੋਂ ਬਾਅਦ ਲੋਕ ਬਾਹਰ ਨਿਕਲ ਆਏ ਤੇ ਤੁਰੰਤ ਫਾਇਰ ਬਿਰਗੇਡ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਫਾਇਰ ਬਿਰਗੇਡ ਦੀਆਂ ਗੱਡੀਆਂ ਨੇ ਥੋੜ੍ਹੇ ਸਮੇਂ ਵਿੱਚ ਮੌਕੇ ’ਤੇ