India Punjab

ਪੰਜਾਬ ‘ਚ ਹਰਿਆਣਾ ਦੇ CM ਦਾ ਵਿਰੋਧ , ਲੋਕਾਂ ਨੇ ‘ਪਾਣੀ ਚੋਰ ਵਾਪਸ ਜਾਓ’ ਦੇ ਲਾਏ ਨਾਅਰੇ

ਲੰਘੇ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲੁਧਿਆਣਾ ਪਹੁੰਚੇ, ਜਿੱਥੇ ਵਾਤਾਵਰਣ ਪ੍ਰੇਮੀਆਂ ਦੇ ਇੱਕ ਸਮੂਹ ਨੇ ਵਿਰੋਧ ਕੀਤਾ ਗਿਆ। ਦੱਸ ਦਈਏ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਲੁਧਿਆਣਾ ਵਿੱਚ ਪਹੁੰਚੇ ਤਾਂ ਕਈ ਥਾਵਾਂ ‘ਤੇ ਲੋਕਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਲੋਕਾਂ ਨੇ ਪਾਣੀ ਦੇ ਮੁੱਦੇ ‘ਤੇ

Read More
India Punjab

ਹਰਿਆਣਾ-ਪੰਜਾਬ ਪਾਣੀ ਵਿਵਾਦ, ਬੀਬੀਐਮਬੀ ਨੇ ਕਿਹਾ- ਡੈਮ ਤੋਂ ਪੁਲਿਸ ਹਟਾਓ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਹਰਿਆਣਾ ਨਿਵਾਸ ਵਿਖੇ ਪੰਜਾਬ ਦੀ ਭਾਖੜਾ ਨਹਿਰ ਦਾ ਪਾਣੀ ਰੋਕਣ ਸਬੰਧੀ ਸਰਬ ਪਾਰਟੀ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਨਾਇਬ ਸੈਣੀ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਰ-ਸੰਵਿਧਾਨਕ ਤੌਰ ‘ਤੇ ਹਰਿਆਣਾ ਦਾ ਪਾਣੀ ਰੋਕ ਦਿੱਤਾ ਹੈ। ਦਿੱਲੀ

Read More
India Punjab

ਪਾਣੀ ਦੇ ਮੁੱਦੇ ‘ਤੇ ਹਰਿਆਣਾ ਦੇ CM ਦਾ ਬਿਆਨ, “CM ਮਾਨ ਕਰ ਰਹੇ ਨੇ ਗੈਰ-ਸੰਵਿਧਾਨਕ ਕੰਮ”

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਕਰਕੇ ਪੰਜਾਬ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਮੁੱਦੇ ‘ਤੇ ਚਰਚਾ ਕੀਤੀ। ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ, ਜੇਜੇਪੀ ਦੇ ਦੁਸ਼ਯੰਤ ਚੌਟਾਲਾ ਅਤੇ ਇਨੈਲੋ ਦੇ ਰਾਮਪਾਲ ਮਾਜਰਾ ਸ਼ਾਮਲ ਸਨ। ਇਸ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਸੈਣੀ ਨੇ ਪੰਜਾਬ ਦੇ ਮੁੱਖ

Read More