ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, Shop and commercial ਐਕਟ 1958 ’ਚ ਸੋਧ ਨੂੰ ਦਿੱਤੀ ਮਨਜ਼ੂਰੀ
‘ਦ ਖ਼ਾਲਸ ਬਿਊਰੋ :- ਕਾਂਗਰਸ ਹਾਈਕਮਾਨ ਨੇ ਉਦੇ ਭਾਨ ਨੂੰ ਹਰਿਆਣਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਸ਼ਰੁਤੀ ਚੌਧਰੀ, ਰਾਮ ਕਿਸ਼ਨ ਗੁੱਜਰ, ਜਤਿੰਦਰ ਕੁਮਾਰ ਭਾਰਦਵਾਜ ਅਤੇ ਸੁਰੇਸ਼ ਗੁਪਤਾ ਨੂੰ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।